ਨਵੀਂ ਦਿੱਲੀ : ਤਿੰਨ ਤਲਾਕ ਮਾਮਲੇ ‘ਤੇ ਸੁਪਰੀਮ ਕੋਰਟ ਵਿਚ ਸੁਣਵਾਈ ਅੱਜ ਪੂਰੀ ਹੋ ਗਈ ਹੈ| ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਰੱਖਿਅਤ ਰੱਖਿਆ ਹੈ|