ਵਾਸ਼ਿੰਗਟਨ : ਅਮਰੀਕਾ ਵੱਲੋਂ ਸੀਰੀਆ ਵਿਚ ਕੀਤੀ ਗਈ ਹਮਲੇ ਵਿਚ ਘੱਟੋ ਘੱਟ 35 ਲੋਕਾਂ ਦੀ ਮੌਤ ਹੋ ਗਈ| ਦੱਸਣਯੋਗ ਹੈ ਕਿ ਅਮਰੀਕਾ ਵੱਲੋਂ ਇਸ ਤੋਂ ਪਹਿਲਾਂ ਵੀ ਸੀਰੀਆ ਵਿਚ ਆਈ.ਐਸ ਦੇ ਅੱਤਵਾਦੀਆਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਹਮਲਿਆਂ ਵਿਚ ਕਈ ਆਮ ਨਾਗਰਿਕ ਮਾਰੇ ਜਾ ਚੁੱਕੇ ਹਨ|