ਮਨੀਲਾ : ਫਿਲਪੀਨਜ਼ ਦੀ ਰਾਜਧਾਨੀ ਮਨੀਲਾ ਵਿਖੇ ਅੱਜ ਆਈ.ਐਸ ਦੇ ਅੱਤਵਾਦੀਆਂ ਵੱਲੋਂ ਕੀਤੀ ਗਈ ਗੋਲੀਬਾਰੀ ਵਿਚ 34 ਵਿਅਕਤੀਆਂ ਦੀ ਮੌਤ ਹੋ ਗਈ| ਇਸ ਦੌਰਾਨ ਪੁਲਿਸ ਨੇ ਹਮਲਾਵਰ ਨੂੰ ਮਾਰ ਮੁਕਾਇਆ ਹੈ| ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਮਨੀਲਾ ਦੇ ਇਕ ਕਸੀਨੋ ਵਿਚ ਦਾਖਲ ਹੋਇਆ, ਜਿਥੇ ਉਸ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਕਾਰਨ 34 ਵਿਅਕਤੀਆਂ ਦੀ ਮੌਤ ਹੋ ਗਈ| ਇਸ ਹਮਲੇ ਵਿਚ ਕਈ ਲੋਕ ਜ਼ਖਮੀ ਵੀ ਹੋਏ ਹਨ|