ਨਵੀਂ ਦਿੱਲੀ : ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ) ਵੱਲੋਂ ਅੱਜ ਵਿਆਜ ਦਰਾਂ ਵਿਚ ਕਿਸੇ ਤਰ੍ਹਾਂ ਦੀ ਕੋਈ ਵੀ ਤਬਦੀਲੀ ਨਹੀਂ ਕੀਤੀ ਗਈ| ਇਸ ਦੇ ਨਾਲ ਹੀ ਰੇਪੋ ਰੇਟ 6.25 ਫੀਸਦੀ ਉਤੇ ਬਰਕਰਾਰ ਹੈ|