ਸ੍ਰੀਨਗਰ : ਕਸ਼ਮੀਰ ਵਿਚ ਅੱਜ ਭਾਰਤੀ ਫੌਜ ਦੇ ਜਵਾਨਾਂ ਨੇ ਮੁਕਾਬਲੇ ਵਿਚ 3 ਅੱਤਵਾਦੀਆਂ ਨੂੰ ਮਾਰ ਦਿੱਤਾ| ਇਹ ਮੁਕਾਬਲਾ ਮਾਛਿਲ ਸੈਕਟਰ ਵਿਖੇ ਹੋਇਆ, ਜਿਥੇ ਫੌਜ ਨੇ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ| ਇਸ ਦੌਰਾਨ ਇਥੇ ਆਪ੍ਰੇਸ਼ਨ ਜਾਰੀ ਸੀ|