ਕਾਠਮਾਂਡੂ : ਸ਼ੇਰ ਬਹਾਦੁਰ ਦੇਉਬਾ ਨੇ ਅੱਜ ਨੇਪਾਲ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ| ਉਹ ਦੇਸ਼ ਦੇ 40ਵੇਂ ਪ੍ਰਧਾਨ ਮੰਤਰੀ ਬਣੇ ਹਨ| ਇਸ ਦੌਰਾਨ ਨੇਪਾਲ ਦੀ ਰਾਸ਼ਟਰਪਤੀ ਬਿਦਯਾ ਦੇਵੀ ਭੰਡਾਰੀ ਨੇ ਉਨ੍ਹਾਂ ਨੂੰ ਸਹੁੰ ਚੁਕਾਈ|