ਨਵੀਂ ਦਿੱਲੀ : ਦਿੱਲੀ ਵਿਚ ਬਿਜਲੀ ਅਤੇ ਪਾਣੀ ਸੰਕਟ ਤੋਂ ਬਾਅਦ ਭਾਜਪਾ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ ਕੀਤਾ|
ਇਸ ਦੌਰਾਨ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਦੇੜਣ ਲਈ ਪਾਣੀ ਦੀਆਂ ਵਾਛੜਾਂ ਦੀ ਵਰਤੋਂ ਕੀਤੀ|