ਲੰਡਨ : ਬੀਤੇ ਦਿਨੀਂ ਲੰਡਨ ਬ੍ਰਿਜ ਨੇੜੇ ਹੋਏ ਅੱਤਵਾਦੀ ਹਮਲੇ ਦੇ ਸਬੰਧ ਵਿਚ 3 ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ| ਦੱਸਣਯੋਗ ਹੈ ਕਿ ਇਸ ਹਮਲੇ ਵਿਚ 8 ਲੋਕਾਂ ਦੀ ਜਾਨ ਚਲੀ ਗਈ ਸੀ|