ਨਵੀਂ ਦਿੱਲੀ : ਪ੍ਰਮੁੱਖ ਤੇਲ ਕੰਪਨੀ ਇੰਡੀਅਨ ਆਇਲ ਨੇ 16 ਜੂਨ ਤੋਂ ਰੋਜ਼ਾਨਾ ਤੇਲ ਦੀਆਂ ਕੀਮਤਾਂ ਤੈਅ ਕਰਨ ਦਾ ਐਲਾਨ ਕੀਤਾ ਹੈ| ਕੰਪਨੀ ਨੇ ਕਿਹਾ ਹੈ ਕਿ ਉਹ ਦੇਸ਼ ਭਰ ਵਿਚ ਰੋਜ਼ਾਨਾ ਤੇਲ ਦੀਆਂ ਕੀਮਤਾਂ ਤੈਅ ਕਰੇਗੀ| ਇਸ ਦੌਰਾਨ ਕੰਪਨੀ ਦੇ ਇਸ ਫੈਸਲੇ ਨਾਲ ਤੇਲ ਕੀਮਤਾਂ ਵਿਚ ਬਦਲਾਅ ਹੋਣੇ ਲਾਜ਼ਮੀ ਹਨ|