ਬਗਦਾਦ : ਇਰਾਕ ਦੀ ਰਾਜਧਾਨੀ ਬਗਦਾਦ ਵਿਚ ਅੱਜ ਹੋਏ ਆਤਮਘਾਤੀ ਧਮਾਕੇ ਵਿਚ ਘੱਟੋ ਘੱਟ 11 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਕਈ ਹੋਰ ਜਖਮੀ ਹੋ ਗਏ|