ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਆਧਾਰ ਕਾਰਡ ਨੂੰ ਪੈਨ ਨਾਲ ਲਿੰਕ ਕਰਨ ਉਤੇ ਰੋਕ ਲਾ ਦਿੱਤੀ ਹੈ| ਸੁਪਰੀਮ ਕੋਰਟ ਨੇ ਕਿਹਾ ਹੈ ਕਿ ਪੈਨ ਅਤੇ ਇਨਕਮ ਟੈਕਸ ਰਿਟਰਨ ਫਾਈਲ ਕਰਨ ਲਈ ਆਧਾਰ ਕਾਰਡ ਨੂੰ ਜ਼ਰੂਰੀ ਨਹੀਂ ਕੀਤਾ ਜਾ ਸਕਦਾ| ਸੁਪਰੀਮ ਕੋਰਟ ਨੇ ਕਿਹਾ ਹੈ ਕਿ ਜਿਨ੍ਹਾਂ ਲੋਕਾਂ ਕੋਲ ਆਧਾਰ ਕਾਰਡ ਨਹੀਂ ਹੈ ਉਹ ਪੈਨ ਕਾਰਡ ਰਾਹੀਂ ਆਮਦਨ ਕਰ ਰਿਟਰਨ ਭਰ ਸਕਦੇ ਹਨ ਤੇ ਜਿਨ੍ਹਾਂ ਕੋਲ ਆਧਾਰ ਹੈ ਉਨ੍ਹਾਂ ਨੂੰ ਪੈਨ ਕਾਰਡ ਰਾਹੀਂ ਲਿੰਕ ਕਰਾਉਣਾ ਹੋਵੇਗਾ|