ਢਾਕਾ : ਬੰਗਲਾਦੇਸ਼ ਵਿਚ ਜ਼ਮੀਨ ਖਿਸਕਣ ਦੀ ਵਾਪਰੀ ਇਕ ਘਟਨਾ ਵਿਚ ਘੱਟੋ ਘੱਟ 42 ਲੋਕ ਮਾਰੇ ਗਏ| ਪ੍ਰਾਪਤ ਜਾਣਕਾਰੀ ਅਨੁਸਾਰ ਖਰਾਬ ਮੌਸਮ ਕਾਰਨ ਇਹ ਹਾਦਸਾ ਵਾਪਰਿਆ| ਇਸ ਦੌਰਾਨ ਖਦਸ਼ਾ ਹੈ ਕਿ ਮ੍ਰਿਤਕਾਂ ਦੀ ਗਿਣਤੀ ਵਿਚ ਵਾਧਾ ਹੋ ਸਕਦਾ ਹੈ|