ਨਵੀਂ ਦਿੱਲੀ : ਕਾਂਗਰਸ ਦੇ ਮੀਤ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਆਪਣੀ ਨਾਨੀ ਨੂੰ ਮਿਲਣ ਲਈ ਅੱਜ ਇਟਲੀ ਰਵਾਨਾ ਹੋ ਗਏ| ਇਸ ਸਬੰਧੀ ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਕਿਹਾ ਕਿ ਮੈਂ ਆਪਣੀ ਨਾਨੀ ਤੇ ਹੋਰ ਪਰਿਵਾਰ ਦੇ ਲੋਕਾਂ ਨੂੰ ਮਿਲਣ ਲਈ ਕੁਝ ਵਿਦੇਸ਼ ਜਾ ਰਿਹਾ ਹਾਂ| ਜਿਥੇ ਮੈਂ ਉਨ੍ਹਾਂ ਨਾਲ ਕੁਝ ਸਮਾਂ ਬਿਤਾਵਾਂਗਾ|