ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿਚ ਅੱਜ ਜੀ.ਐਸ.ਟੀ ਬਿੱਲ ਪਾਸ ਹੋ ਗਿਆ ਹੈ| ਜੀ.ਐਸ.ਟੀ ਬਿੱਲ ਨੂੰ ਹੁਣ ਤੱਕ ਵੱਖ-ਵੱਖ ਸੂਬਿਆਂ ਵੱਲੋਂ ਪਾਸ ਕਰ ਦਿੱਤਾ ਗਿਆ ਹੈ| ਇਸ ਦੌਰਾਨ ਅੱਜ ਇਸ ਬਿੱਲ ਨੂੰ ਪੰਜਾਬ ਵਿਧਾਨ ਸਭਾ ਵੱਲੋਂ ਵੀ ਪਾਸ ਕਰ ਦਿੱਤਾ ਗਿਆ|