ਸਾਰੀ ਔਰਤਾਂ ਨੂੰ ਮਹੀਨੇ ਦੇ 5 ਦਿਨ ਮਾਹਾਵਾਰੀ ਦੀ ਸਮੱਸਿਆ ਤੋਂ ਲੰਘਣਾ ਪੈਂਦਾ ਹੈ ਇਨ੍ਹਾਂ ਦਿਨ੍ਹਾਂ ‘ਚ ਔਰਤਾਂ ਦੇ ਸਰੀਰ ‘ਚ ਕਈ ਤਰ੍ਹਾਂ ਦੇ ਹਾਰਮੋਨ ਬਦਲਾਅ ਹੁੰਦੇ ਹਨ ਜਿਸ ਨਾਲ ਸਰੀਰ ਦਰਦ, ਕਮਜ਼ੋਰੀ ਅਤੇ ਪੇਟ ਦਰਦ ਦੀ ਸਮੱਸਿਆ ਹੋ ਜਾਂਦੀ ਹੈ। ਅਜਿਹੇ ‘ਚ ਉਨ੍ਹਾਂ ਨੂੰ ਆਪਣੀ ਸਿਹਤ ਦਾ ਖਾਸ ਖਿਆਲ ਰੱਖਣਾ ਚਾਹੀਦਾ ਹੈ ਪਰ ਕਈ ਵਾਰ ਔਰਤਾਂ ਇਨ੍ਹਾਂ ਦਿਨ੍ਹਾਂ ‘ਚ ਕੁਝ ਗਲਤੀਆਂ ਕਰ ਬੈਠਦੀਆਂ ਹਨ ਜਿਸ ਨਾਲ ਸਿਹਤ ਨੂੰ ਕਈ ਨੁਕਸਾਨ ਹੋ ਸਕਦੇ ਹੈ। ਆਓ ਜਾਣਦੇ ਹਾਂ ਔਰਤਾਂ ਨੂੰ ਆਪਣੀ ਸਾਫ਼-ਸਫ਼ਾਈ ਤੋਂ ਇਲਾਵਾ ਹੋਰ ਵੀ ਕਈ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ।
1. ਵੈਕਸਿੰਗ ਕਰਵਾਉਣਾ
ਔਰਤਾਂ ਸਰੀਰ ਦੇ ਅਣਚਾਹੇ ਵਾਲਾਂ ਨੂੰ ਹਟਾਉਣ ਦੇ ਲਈ ਵੈਕਸਿੰਗ ਕਰਵਾਉਂਦੀਆਂ ਹਨ ਪਰ ਮਾਹਾਵਾਰੀ ਦੇ ਦੌਰਾਨ ਸਰੀਰ ਬਹੁਤ ਕਮਜ਼ੋਰ ਹੁੰਦਾ ਹੈ ਜਿਸ ਵਜ੍ਹਾ ਨਾਲ ਇਨ੍ਹਾਂ ਦਿਨਾਂ ‘ਚ ਵੈਕਸਿੰਗ ਨਾਲ ਚਮੜੀ ‘ਤੇ ਇੰਫ਼ੈਕਸ਼ਨ ਹੋ ਜਾਂਦੀ ਹੈ। ਇਸ ਤੋਂ ਇਲਾਵਾ ਥ੍ਰੈਡਿੰਗ ਅਤੇ ਫ਼ੇਸ਼ਿਅਲ ਕਰਵਾਉਣ ਨਾਲ ਵੀ ਚਮੜੀ ਨੂੰ ਨੁਕਸਾਨ ਹੋ ਸਕਦਾ ਹੈ।
2. ਕਲੋਟਸ
ਕੁਝ ਔਰਤਾਂ ਨੂੰ ਮਾਹਾਵਾਰੀ ਦੇ ਦੌਰਾਨ ਜ਼ਿਆਦਾ ਬਲੱਡ ਆਉਣ ਲਗਦਾ ਹੈ। ਜਿਸ ਨੂੰ ਕਲੋਟਸ ਕਹਿੰਦੇ ਹਨ ਪਰ ਔਰਤਾਂ ਇਸ ਸਮੱਸਅਿਾ ਨੂੰ ਨਜ਼ਰਅੰਦਾਜ ਕਰ ਦਿੰਦੀਆਂ ਹਨ ਕਈ ਵਾਰ ਸਰੀਰ ਨੂੰ ਨੁਕਸਾਨ ਹੋ ਜਾਂਦਾ ਹੈ। ਅਜਿਹੇ ‘ਚ ਜਦੋਂ ਵੀ ਇਹ ਸਮੱਸਿਆ ਦਿਖਾਈ ਦੇ ਤਾਂ ਔਰਤਾਂ ਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।
3. ਇੰਫ਼ੈਕਸ਼ਨ
ਮਾਹਾਵਾਰੀ ਤੋਂ ਪਹਿਲਾਂ ਦੋ-ਤਿੰਨ ਦਿਨ ਕਾਫ਼ੀ ਬਲੀਡਿੰਗ ਹੁੰਦੀ ਹੈ ਅਜਿਹੇ ‘ਚ ਦਿਨ ‘ਚ ਘੱਟੋ ਘੱਟ 2 ਵਾਰ ਨੈਪਕੀਨ ਨੂੰ ਜ਼ਰੂਰ ਬਦਲੋ। ਨਹੀਂ ਤਾਂ ਇੰਨਫ਼ੈਕਸ਼ਨ ਹੋ ਸਕਦੀ ਹੈ।
4. ਯੋਗ ਅਤੇ ਕਸਰਤ
ਸਰੀਰ ਨੂੰ ਫ਼ਿੱਟ ਰੱਖਣ ਦੇ ਲਈ ਔਰਤਾਂ ਯੋਗ ਅਤੇ ਕਸਰਤ ਕਰਦੀਆਂ ਹਨ ਪਰ ਮਾਹਾਵਾਰੀ ਦੇ ਇਨ੍ਹਾਂ 5 ਦਿਨ ਯੋਗ ਨਹੀਂ ਕਰਨਾ ਚਾਹੀਦਾ ਇਸ ਨਾਲ ਬਲੀਡਿੰਗ ਅਤੇ ਦਰਦ ਵਧ ਸਕਦਾ ਹੈ।
5. ਖਾਣ ਪਾਣ ‘ਤੇ ਧਿਆਨ
ਮਾਹਾਵਾਰੀ ਦੇ ਕੁਝ ਦਿਨ ਪਹਿਲਾਂ ਤੋਂ ਹੀ ਕਈ ਔਰਤਾਂ ਨੂੰ ਕਬਜ਼ ਅਤੇ ਪੇਟ ਦਰਦ ਵਰਗੀਆਂ ਸਮੱਸਿਆ ਹੋ ਜਾਂਦੀ ਹੈ। ਗਲਤ ਖਾਣ-ਪਾਣ ਦੀ ਵਜ੍ਹਾ ਨਾਲ ਇਹ ਸਮੱਸਿਆ ਹੋਰ ਵੀ ਵਧ ਜਾਂਦੀ ਹੈ ਜਿਸ ਨਾਲ ਸਰੀਰ ‘ਚ ਕਮਜ਼ੋਰੀ ਆ ਜਾਂਦੀ ਹੈ। ਅਜਿਹੇ ‘ਚ ਇਨ੍ਹਾਂ ਦਿਨਾਂ ‘ਚ ਸਹੀਂ ਡਾਈਟ ਲੈਣੀ ਚਾਹੀਦੀ ਹੈ।ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ਵਿੱਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡੌਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ.ਬੀ. ਸਿੰਘ ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।