ਕੋਲਕਾਤਾ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਇਥੇ ਮਈ ਗਈ ਈਦ ਦੇ ਇਕ ਸਮਾਗਮ ਵਿਚ ਸ਼ਿਰਕਤ ਕੀਤੀ| ਇਸ ਮੌਕੇ ਉਨ੍ਹਾਂ ਨੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਈਦ ਦੀ ਮੁਬਾਰਕਬਾਦ ਦਿੱਤੀ|
ਉਨ੍ਹਾਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅਸੀਂ ਸਾਰੇ ਇਕਜੁੱਟ ਹਾਂ ਅਤੇ ਕੋਈ ਵੀ ਤਾਕਤ ਸਾਨੂੰ ਤੋੜ ਨਹੀਂ ਸਕਦੀ| ਇਸ ਮੌਕੇ ਸੂਬੇ ਦੇ ਅਧਿਕਾਰੀ ਵੀ ਮੌਜੂਦ ਸਨ|