ਮੁੰਬਈ : ਸਾਲ 1993 ਦੇ ਮੁੰਬਈ ਬੰਬ ਧਮਾਕਿਆਂ ਦੇ ਦੋਸ਼ੀ ਮੁਸਤਫਾ ਦੋਸਾ ਦੀ ਅੱਜ ਮੌਤ ਹੋ ਗਈ| ਜੇ.ਜੇ ਹਸਪਤਾਲ ਦੇ ਡਾਕਟਰਾਂ ਨੇ ਦੱਸਿਆ ਕਿ ਮੁਸਤਫਾ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ ਹੈ|
ਦੱਸਣਯੋਗ ਹੈ ਕਿ ਮੁਸਤਫਾ ਦੋਸਾ ਨੂੰ ਮੁੰਬਈ ਬੰਬ ਧਮਾਕਿਆਂ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ ਗਿਆ ਸੀ|