ਸ਼੍ਰੀਨਗਰ— ਪਾਕਿਸਤਾਨ ਨੇ ਇਕ ਵਾਰ ਫਿਰ ਜੰਗਬੰਦੀ ਦਾ ਉਲੰਘਣ ਕਰਦੇ ਹੋਏ ਐਲ.ਓ.ਸੀ ਤੋਂ ਸਟੇ ਉੜੀ ਸੈਕਟਰ ‘ਚ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ ਹੈ। ਭਾਰਤੀ ਸੈਨਾ ਵੀ ਇਸ ਗੋਲੀਬਾਰੀ ਦਾ ਮੂੰਹ ਤੋੜ ਜਵਾਬ ਦੇ ਰਹੀ ਹੈ। ਹੁਣ ਤੱਕ ਕਿਸੇ ਦੇ ਵੀ ਨੁਕਸਾਨ ਜਾਂ ਜ਼ਖਮੀ ਹੋਣ ਦੀ ਖਬਰ ਨਹੀਂ ਆਈ ਹੈ। ਇਸ ਤੋਂ ਪਹਿਲੇ ਅੱਜ ਸਵੇਰੇ ਬਾਲਾਕੋਟ ਸੈਕਟਰ ‘ਚ ਕਰੀਬ 4.15 ਵਜੇ ਪਾਕਿਸਤਾਨ ਵੱਲੋਂ ਜੰਗਬੰਦੀ ਦਾ ਉਲੰਘਣ ਕੀਤਾ ਗਿਆ। ਇਸ ਫਾਇਰਿੰਗ ‘ਚ ਇਕ ਔਰਤ ਜ਼ਖਮੀ ਹੋ ਗਈ, ਜਿਸ ਦੇ ਬਾਅਦ ਇਲਾਜ ਲਈ ਜ਼ਿਲਾ ਹਸਪਤਾਲ ਰਾਜੌਰੀ ‘ਚ ਭਰਤੀ ਕਰਵਾਇਆ ਗਿਆ।ਸ਼੍ਰੀਨਗਰ— ਪਾਕਿਸਤਾਨ ਨੇ ਇਕ ਵਾਰ ਫਿਰ ਜੰਗਬੰਦੀ ਦਾ ਉਲੰਘਣ ਕਰਦੇ ਹੋਏ ਐਲ.ਓ.ਸੀ ਤੋਂ ਸਟੇ ਉੜੀ ਸੈਕਟਰ ‘ਚ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ ਹੈ। ਭਾਰਤੀ ਸੈਨਾ ਵੀ ਇਸ ਗੋਲੀਬਾਰੀ ਦਾ ਮੂੰਹ ਤੋੜ ਜਵਾਬ ਦੇ ਰਹੀ ਹੈ। ਹੁਣ ਤੱਕ ਕਿਸੇ ਦੇ ਵੀ ਨੁਕਸਾਨ ਜਾਂ ਜ਼ਖਮੀ ਹੋਣ ਦੀ ਖਬਰ ਨਹੀਂ ਆਈ ਹੈ। ਇਸ ਤੋਂ ਪਹਿਲੇ ਅੱਜ ਸਵੇਰੇ ਬਾਲਾਕੋਟ ਸੈਕਟਰ ‘ਚ ਕਰੀਬ 4.15 ਵਜੇ ਪਾਕਿਸਤਾਨ ਵੱਲੋਂ ਜੰਗਬੰਦੀ ਦਾ ਉਲੰਘਣ ਕੀਤਾ ਗਿਆ। ਇਸ ਫਾਇਰਿੰਗ ‘ਚ ਇਕ ਔਰਤ ਜ਼ਖਮੀ ਹੋ ਗਈ, ਜਿਸ ਦੇ ਬਾਅਦ ਇਲਾਜ ਲਈ ਜ਼ਿਲਾ ਹਸਪਤਾਲ ਰਾਜੌਰੀ ‘ਚ ਭਰਤੀ ਕਰਵਾਇਆ ਗਿਆ।