ਸ਼੍ਰੀਨਗਰ – ਜੰਮੂ ਕਸ਼ਮੀਰ ਦੇ ਪੁਲਵਾਮਾ ਦੇ ਬਾਮਨੂ ਇਲਾਕੇ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਖਤਮ ਹੋ ਗਿਆ ਹੈ। ਸੁਰੱਖਿਆ ਬਲਾਂ ਵੱਲੋਂ ਚਲਾਏ ਗਏ ਇਸ ਆਪ੍ਰੇਸ਼ਨ ਦੇ ਦੌਰਾਨ ਫੌਜ ਨੇ ਅੱਜ ਇੱਕ ਹੋਰ ਅੱਤਵਾਦੀ ਨੂੰ ਹਲਾਕ ਕਰ ਦਿੱਤਾ ਹੈ। ਜਿਸ ਦੇ ਤਹਿਤ ਹੁਣ ਤੱਕ ਤਿੰਨ ਅੱਤਵਾਦੀ ਢੇਰ ਕਰ ਦਿੱਤੇ ਹਨ।