ਨਵੀਂ ਦਿੱਲੀ  : ਆਮ ਆਦਮੀ ਪਾਰਟੀ ਨੇ ਅੱਜ ਐਲਾਨ ਕੀਤਾ ਹੈ ਕਿ ਉਹ ਰਾਸ਼ਟਰਪਤੀ ਚੋਣਾਂ ਵਿਚ ਵਿਰੋਧੀ ਧਿਰ ਦੀ ਉਮੀਦਵਾਰ ਮੀਰਾ ਕੁਮਾਰ ਦਾ ਸਮਰਥਨ ਕਰੇਗੀ|