ਨਵੀਂ ਦਿੱਲੀ  : ਅਮਰਨਾਥ ਯਾਤਰੀਆਂ ਉਤੇ ਹੋਏ ਅੱਤਵਾਦੀ ਹਮਲੇ ਦੀ ਜਾਂਚ ਲਈ ਐਸ.ਆਈ.ਟੀ ਦਾ ਗਠਨ ਕੀਤਾ ਗਿਆ ਹੈ|
ਦੱਸਣਯੋਗ ਹੈ ਕਿ ਇਸ ਹਮਲੇ ਵਿਚ 7 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ, ਜਦੋਂ ਕਿ ਕਈ ਜ਼ਖਮੀ ਹੋਏ ਸਨ|