ਜੰਮੂ—ਜੰਮੂ-ਕਸ਼ਮੀਰ ਦੇ ਕੁਲਗਾਮ ‘ਚ ਪੁਲਸ ਅਤੇ ਸੀ.ਆਰ.ਪੀ.ਐਫ. ਦੇ ਪੈਟਰੋਲਿੰਗ ਪਾਰਟੀ ‘ਤੇ ਸ਼ਨੀਵਾਰ ਨੂੰ ਅੱਤਵਾਦੀਆਂ ਨੇ ਗ੍ਰੇਨੇਡ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ‘ਚ ਇਕ ਜਵਾਨ ਦੇ ਗੰਭੀਰ ਰੂਪ ਨਾਲ ਜ਼ਖਮੀ ਹੋਣ ਦੀ ਖਬਰ ਹੈ। ਪੁਲਸ ਨੇ ਇਕ ਸ਼ੱਕੀ ਨੂੰ ਮੌਕੇ ‘ਤੇ ਗ੍ਰਿਫਤਾਰ ਕੀਤਾ ਹੈ।