ਮੁੰਬਈ : ਮੁੰਬਈ ਹਵਾਈ ਅੱਡੇ ਤੋਂ ਅੱਜ ਲਸ਼ਕਰ ਦੇ ਇਕ ਸ਼ੱਕੀ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ| ਇਯ ਅੱਵਾਦੀ ਦਾ ਨਾਮ ਸਲੀਮ ਖਾਨ ਹੈ, ਜੋ ਕਿ ਉਤਰ ਪ੍ਰਦੇਸ਼ ਦੇ ਫਤਿਹਪੁਰ ਦਾ ਰਹਿਣ ਵਾਲਾ ਹੈ| ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਇਸ ਕੋਲੋਂ ਪੁੱਛਗਿੱਛ ਜਾਰੀ ਹੈ|