ਨਵੀਂ ਦਿੱਲੀ : ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਨੂੰ ਕੱਲ੍ਹ ਤੱਕ ਲਈ ਮੁਤਲਵੀ ਕਰ ਦਿੱਤਾ ਗਿਆ ਹੈ| ਇਸ ਤੋਂ ਪਹਿਲਾਂ ਅੱਜ ਲੋਕ ਸਭਾ ਵਿਚ ਭਾਰੀ ਹੰਗਾਮਾ ਹੋਇਆ ਜਿਸ ਤੋਂ ਬਾਅਦ ਕਾਰਵਾਈ ਨੂੰ ਕੱਲ੍ਹ ਤੱਕ ਲਈ ਮੁਤਲਵੀ ਕਰ ਦਿੱਤਾ ਗਿਆ|
ਦੂਸਰੇ ਪਾਸੇ ਰਾਜ ਸਭਾ ਵਿਚ ਵੀ ਹੰਗਾਮਾ ਹੋਇਆ, ਜਿਸ ਕਾਰਨ ਸਦਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ ਕਰਨੀ ਪਈ|