ਨਵੀਂ ਦਿੱਲੀ : ਕੇਂਦਰੀ ਮੰਤਰੀ ਸਮਰਿਤੀ ਇਰਾਨੀ ਨੇ ਅੱਜ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦਾ ਵਾਧੂ ਕਾਰਜਭਾਰ ਸੰਭਾਲ ਲਿਆ ਹੈ|
ਦੱਸਣਯੋਗ ਹੈ ਕਿ ਸ੍ਰੀ ਵੈਂਕਈਆ ਨਾਇਡੂ ਨੂੰ ਉਪ ਰਾਸ਼ਟਰਪਤੀ ਉਮੀਦਵਾਰ ਬਣਾਏ ਜਾਣ ਤੋਂ ਬਾਅਦ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਇਹ ਅਹੁਦਾ ਹੁਣ ਸਮਰਿਤੀ ਇਰਾਨੀ ਸੰਭਾਲਣਗੇ|