ਚੰਡੀਗੜ੍ਹ— ਆਮ ਆਦਮੀ ਪਾਰਟੀ ਵਿਧਾਇਕ ਐੱਚ. ਐੱਸ. ਫੂਲਕਾ ਵੱਲੋਂ ਵਿਰੋਧੀ ਧਿਰ ਦੇ ਨੇਤਾ ਵਜੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਸੁਖਪਾਲ ਖਹਿਰਾ ਨੂੰ ਵਿਰੋਧੀ ਧਿਰ ਦਾ ਨੇਤਾ ਐਲਾਨਿਆ ਗਿਆ ਹੈ। ਖਹਿਰਾ ਭੁਲੱਥ ਤੋਂ ਵਿਧਾਇਕ ਹਨ। ਆਪ ਵਿਧਾਇਕਾਂ ਦੀ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਗਿਆ।