ਨਵੀਂ ਦਿੱਲੀ : ਨਵੀਂ ਦਿੱਲੀ ਵਿਖੇ ਅੱਜ ਇਕ ਇਨੋਵਾ ਕਾਰ ਅਤੇ ਟਿੱਪਰ ਵਿਚਾਲੇ ਹੋਈ ਜਬਰਦਸਤ ਟੱਕਰ ਵਿਚ 6 ਵਿਅਕਤੀਆਂ ਦੀ ਮੌਤ ਹੋ ਗਈ| ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਮਾਯੁਰ ਵਿਹਾਰ ਨੇੜੇ ਵਾਪਰਿਆ, ਜਿਥੇ ਇਨੋਵਾ ਟਿੱਪਰ ਨਾਲ ਟਕਰਾਉਣ ਤੋਂ ਬਾਅਦ ਪਲਟੀ ਖਾ ਗਈ| ਇਸ ਹਾਦਸੇ ਵਿਚ ਮਰਨ ਵਾਲਿਆਂ ਵਿਚ 4 ਔਰਤਾਂ ਵੀ ਸ਼ਾਮਿਲ ਹਨ|