ਨਵੀਂ ਦਿੱਲੀ  : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ 30 ਜੁਲਾਈ ਦਿਨ ਐਤਵਾਰ ਨੂੰ ਰੇਡੀਓ ਉਤੇ ‘ਮਨ ਕੀ ਬਾਤ’ ਪ੍ਰੋਗਰਾਮ ਅਧੀਨ ਲੋਕਾਂ ਨੂੰ ਸੰਬੋਧਨ ਕਰਨਗੇ| ਇਸ ਸਬੰਧੀ ਜਾਣਕਾਰੀ ਖੁਦ ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਦਿੱਤੀ| ਉਨ੍ਹਾਂ ਦਾ ਇਹ ਪ੍ਰੋਗਰਾਮ ਸਵੇਰੇ 11 ਵਜੇ ਤੋਂ ਸ਼ੁਰੂ ਹੋਵੇਗਾ|