ਨਵੀਂ ਦਿੱਲੀ -ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈਕੋਰਟ ਨੇ 5000 ਰੁਪਏ ਦਾ ਜੁਰਮਾਨਾ ਕੀਤਾ ਹੈ| ਹਾਈਕੋਰਟ ਨੇ ਉਨ੍ਹਾਂ ਨੂੰ ਇਹ ਜੁਰਮਾਨਾ ਕੇਂਦਰੀ ਵਿੱਤ ਮੰਤਰੀ ਅਰੁਣ ਜੇਟਲੀ ਮਾਣਹਾਨੀ ਮਾਮਲੇ ਵਿਚ ਕੇਜਰੀਵਾਲ ਨੂੰ ਜਵਾਬ ਪੇਸ਼ ਕਰਨ ਵਿਚ ਕੀਤੀ ਜਾ ਰਹੀ ਦੇਰੀ ਕਾਰਨ ਕੀਤਾ ਗਿਆ ਹੈ|