ਮਾਸਕੋ : ਰੂਸ ਦੌਰੇ ਉਤੇ ਗਈ ਭਾਰਤ ਦੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੇ ਅੱਜ ਰੂਸੀ ਵਿਦੇਸ਼ ਮੰਤਰੀ ਨਾਲ ਮੁਲਾਕਾਤ ਕੀਤੀ| ਦੱਸਣਯੋਗ ਹੈ ਕਿ ਸੁਸ਼ਮਾ ਸਵਰਾਜ 3 ਦਿਵਸੀ ਰੂਸ ਦੌਰੇ ਤੇ ਹਨ|