ਨਵੀਂ ਦਿੱਲੀ : ਨਿਰਮਲਾ ਸੀਤਾਰਮਨ ਨੇ ਅੱਜ ਦੇਸ਼ ਦੀ ਰੱਖਿਆ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ| ਇੰਦਰਾ ਗਾਂਧੀ ਤੋਂ ਬਾਅਦ ਨਿਰਮਲਾ ਸੀਤਾਰਮਨ ਦੇਸ਼ ਦੀ ਦੂਸਰੀ ਮਹਿਲਾ ਰੱਖਿਆ ਮੰਤਰੀ ਬਣੇ ਹਨ|