ਮੁੰਬਈ – ਮੁੰਬਈ ਦੇ ਆਰ.ਕੇ ਸਟੂਡੀਓ ਵਿਚ ਅੱਜ ਭਿਆਨਕ ਅੱਗ ਲੱਗ ਗਈ| ਅੱਗ ਉਤੇ ਕਾਬੂ ਪਾਉਣ ਲਈ 6 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਤੇ ਪਹੁੰਚ ਚੁੱਕੀਆਂ ਹਨ| ਅੱਗ ਲੱਗਣ ਦੇ ਕਾਰਨ ਦਾ ਫਿਲਹਾਲ ਪਤਾ ਨਹੀਂ ਚੱਲ ਸਕਿਆ|