ਬਗਦਾਦ – ਇਰਾਕੀ ਫੌਜ ਨੇ ਇਸਲਾਮਿਕ ਸਟੇਟ ਖਿਲਾਫ ਵੱਡੀ ਕਾਰਵਾਈ ਕਰਦਿਆਂ ਲਗਪਗ 300 ਅੱਤਵਾਦੀਆਂ ਨੂੰ ਮਾਰ ਦਿੱਤਾ| ਇਰਾਕੀ ਸੈਨਾ ਨੇ ਹਵਾਈ ਹਮਲੇ ਕੀਤੇ, ਜਿਸ ਵਿਚ 300 ਆਈ.ਐਸ ਅੱਤਵਾਦੀ ਮਾਰੇ ਗਏ|
ਦੱਸਣਯੋਗ ਹੈ ਕਿ ਇਸਲਾਮਿਕ ਸਟੇਟ ਖਿਲਾਫ ਇਰਾਕੀ ਸੈਨਾ ਵੱਲੋਂ ਬੀਤੇ ਕਾਫੀ ਸਮੇਂ ਤੋਂ ਇਸਲਾਮਿਕ ਸਟੇਟ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ|