ਸ੍ਰੀਨਗਰ : ਪਾਕਿਸਤਾਨ ਦੀਆਂ ਨਾਪਾਕ ਹਰਕਤਾਂ ਲਗਾਤਾਰ ਜਾਰੀ ਹਨ| ਅੱਜ ਪਾਕਿਸਤਾਨ ਵੱਲੋਂ ਕੀਤੀ ਗਈ ਜੰਗਬੰਦੀ ਦੀ ਉਲੰਘਣਾ ਵਿਚ ਇਕ ਭਾਰਤੀ ਜਵਾਨ ਸ਼ਹੀਦ ਹੋ ਗਿਆ, ਜਦੋਂ ਕਿ 2 ਹੋਰ ਜ਼ਖਮੀ ਹੋ ਗਏ|
ਪ੍ਰਾਪਤ ਜਾਣਕਾਰੀ ਅਨੁਸਾਰ ਪਾਕਿਸਤਾਨ ਵੱਲੋਂ ਕੇਰਨ ਸੈਕਟਰ ਵਿਚ ਗੋਲੀਬਾਰੀ ਕੀਤੀ ਅਤੇ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ|