ਸ੍ਰੀਨਗਰ : ਜੰਮੂ ਕਸ਼ਮੀਰ ਦੇ ਤਰਾਲ ਵਿਚ ਹੋਏ ਦਹਿਸ਼ਤਗਰਦੀ ਹਮਲੇ ਵਿਚ 3 ਨਾਗਰਿਕ ਮਾਰੇ ਗਏ, ਜਦੋਂ ਕਿ ਇਸ ਹਮਲੇ ਵਿਚ 7 ਸੀ.ਆਰ.ਪੀ.ਐਫ ਦੇ ਜਵਾਨਾਂ ਸਮੇਤ 17 ਹੋਰ ਲੋਕ ਜ਼ਖਮੀ ਹੋ ਗਏ| ਤਰਾਲ ਵਿਖੇ ਅੱਤਵਾਦੀਆਂ ਨੇ ਗ੍ਰੇਨੇਡ ਹਮਲਾ ਕੀਤਾ, ਜਿਸ ਤੋਂ ਬਾਅਦ ਗੋਲੀਬਾਰੀ ਕੀਤੀ|