ਪੰਚਕੂਲਾ : ਡੇਰਾ ਸਿਰਸਾ ਪ੍ਰਮੁੱਖ ਰਾਮ ਰਹੀਮ ਦੇ ਸਾਬਕਾ ਡਰਾਈਵਰ ਖੱਟਾ ਸਿੰਘ ਦੀ ਦੁਬਾਰਾ ਬਿਆਨ ਦੇਣ ਦੀ ਪਟੀਸ਼ਨ ਨੂੰ ਅੱਜ ਪੰਚਕੂਲਾ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਖਾਰਿਜ ਕਰ ਦਿੱਤਾ ਹੈ| ਖੱਟਾ ਸਿੰਘ ਵੱਲੋਂ ਡੇਰਾ ਮਾਮਲੇ ਵਿਚ ਮੁੜ ਗਵਾਹੀ ਦੇਣ ਲਈ ਅਰਜ਼ੀ ਦਾਖਲ ਕੀਤੀ ਗਈ ਸੀ|
ਇਸ ਦੌਰਾਨ ਖੱਟਾ ਸਿੰਘ ਦੇ ਵਕੀਲ ਨੇ ਕਿਹਾ ਕਿ ਉਹ ਹਾਈਕੋਰਟ ਵਿਚ ਅਪੀਲ ਕਰਨਗੇ|