ਕਾਬੁਲ, : ਅਫਗਾਨਿਸਤਾਨ ਦੇ ਕਾਬੁਲ ਦੇ ਹਵਾਈ ਅੱਡੇ ਉਤੇ ਰਾਕੇਟ ਨਾਲ ਹਮਲਾ ਕੀਤਾ ਗਿਆ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਇਸ ਹਮਲੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ|
ਸੂਤਰਾਂ ਅਨੁਸਾਰ ਇਹ ਹਮਲਾ ਅਮਰੀਕੀ ਰੱਖਿਆ ਮੰਤਰੀ ਜੇਮਸ ਮੈਟਿਸ ਦੇ ਕਾਬੁਲ ਪਹੁੰਚਣ ਤੋਂ ਬਾਅਦ ਹੋਇਆ ਹੈ| ਇਸ ਦੌਰਾਨ ਉਨ੍ਹਾਂ ਦੀ ਸੁਰੱਖਿਆ ਵਿਚ ਵਾਧਾ ਕੀਤਾ ਗਿਆ ਹੈ|