ਕਾਬੁਲ : ਅਫਗਾਨਿਸਤਾਨ ਦੇ ਕਾਬੁਲ ਵਿਚ ਸ਼ਿਆ ਮਸਜ਼ਿਦ ਦੇ ਨੇੜੇ ਹੋਏ ਆਤਮਘਾਤੀ ਹਮਲੇ ਵਿਚ 6 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਕਈ ਹੋਰ ਜ਼ਖਮੀ ਹੋ ਗਏ|