ਇਸਲਾਮਾਬਾਦ : ਪਾਕਿਸਤਾਨ ਦੇ ਪੇਸ਼ਾਵਰ ਵਿਚ ਅੱਜ ਹੋਏ ਧਮਾਕੇ ਵਿਚ 5 ਲੋਕਾਂ ਦੀ ਮੌਤ ਹੋ ਗਈ| ਇਹ ਧਮਾਕਾ ਇਕ ਹਸਪਤਾਲ ਦੇ ਨੇੜੇ ਹੋਇਆ| ਇਸ ਧਮਾਕੇ ਵਿਚ ਕਈ ਲੋਕ ਜ਼ਖਮੀ ਵੀ ਹੋਏ ਹਨ|