ਤਰਨਤਾਰਨ : ਤਰਨ ਤਾਰਨ ਵਿਖੇ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਪੱਟੀ ਇਲਾਕੇ ਵਿਚੋਂ ਹੈਰੋਇਨ ਸਮੇਤ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ| ਤਸਕਰਾਂ ਤੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ 3 ਕਰੋੜ ਰੁਪਏ ਦੱਸੀ ਜਾ ਰਹੀ ਹੈ| ਇਸ ਤੋਂ ਇਲਾਵਾ ਪੁਲਿਸ ਨੇ ਤਸਕਰਾਂ ਕੋਲੋਂ ਪਿਸਟਲ ਵੀ ਬਰਾਮਦ ਕੀਤੀ ਹੈ|