ਨਵੀਂ ਦਿੱਲੀ : ਰਜਨੀਸ਼ ਕੁਮਾਰ ਨੂੰ ਸਟੇਟ ਬੈਂਕ ਆਫ ਇੰਡੀਆ (ਐਸ.ਬੀ.ਆਈ) ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ| ਉਨ੍ਹਾਂ ਦੀ ਇਹ ਨਿਯੁਕਤੀ 3 ਸਾਲਾਂ ਲਈ ਕੀਤੀ ਗਈ ਹੈ|