ਪੰਚਕੂਲਾ : ਰਾਮ ਰਹੀਮ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਨੂੰ ਪੰਚਕੂਲਾ ਅਦਾਲਤ ਨੇ 6 ਦਿਨਾਂ ਦੀ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ| ਇਸ ਤੋਂ ਪਹਿਲਾਂ ਅੱਜ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਹਨੀਪ੍ਰੀਤ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ|