ਅੰਮ੍ਰਿਤਸਰ : ਅੰਮ੍ਰਿਤਸਰ ਵਿਚ ਇਕ ਪਟਾਖੇ ਬਣਾਉਣ ਵਾਲੀ ਫੈਕਟਰੀ ਨੂੰ ਅੱਗ ਲੱਗ ਗਈ| ਇਸ ਘਟਨਾ ਵਿਚ 2 ਲੋਕ ਮਾਰੇ ਗਏ| ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅਨਗਰ ਇਲਾਕੇ ਦੀ ਹੈ, ਜਿਥੇ ਦਿਵਾਲੀ ਤੋਂ ਪਹਿਲਾਂ ਪਟਾਕੇ ਬਣਾਏ ਜਾਣ ਦਾ ਕੰਮ ਜ਼ੋਰਾਂ ਨਾਲ ਚੱਲ ਰਿਹਾ ਸੀ|