ਵਾਸ਼ਿੰਗਟਨ : ਭਾਰਤੀ ਹਵਾਈ ਸੈਨਾ ਪ੍ਰਮੁੱਖ ਬੀ.ਐਸ ਧਨੋਆ ਨੇ ਕਿਹਾ ਹੈ ਕਿ ਭਾਰਤੀ ਸੈਨਾ ਪਾਕਿਸਤਾਨ ਵਿਚ ਐਟਮੀ ਟਿਕਾਣਿਆਂ ਨੂੰ ਤਬਾਹ ਕਰ ਸਕਦੀ ਹੈ| ਉਨ੍ਹਾਂ ਕਿਹਾ ਕਿ ਭਾਰਤੀ ਹਵਾਈ ਸੈਨਾ ਪਹਿਲਾਂ ਨਾਲੋਂ ਹੋਰ ਮਜਬੂਤ ਹੋ ਰਹੀ ਹੈ| ਉਨ੍ਹਾਂ ਕਿਹਾ ਕਿ ਅਸੀਂ ਕਿਸੇ ਵੀ ਕੁਦਰਤੀ ਕਰੋਪੀ ਦੀ ਸਥਿਤੀ ਵਿਚ ਅਸੀਂ ਸਭ ਤੋਂ ਪਹਿਲਾਂ ਕਾਰਵਾਈ ਕਰਦੇ ਹਾਂ|
ਉਨ੍ਹਾਂ ਕਿਹਾ ਕਿ ਭਾਰਤੀ ਹਵਾਈ ਸੈਨਾ ਲੜਾਕੂ ਜਹਾਜ਼ਾਂ ਨੂੰ ਹੋਰ ਜ਼ਿਆਦਾ ਵਿਕਸਿਤ ਕਰ ਸ਼ਕਤੀ ਨੂੰ ਵਧਾ ਰਹੇ ਹਾਂ|