ਚੰਡੀਗੜ੍ਹ : ਪੰਜਾਬ ਸਰਕਾਰ ਨੇ ਸ੍ਰੀ ਜਸਪਾਲ ਸਿੰਘ, ਆਈ.ਏ.ਐਸ ਨੂੰ ਆਪਣੇ ਮੌਜੂਦਾ ਕੰਮਕਾਜ ਦੇ ਨਾਲ ਨਾਲ 6ਵੇਂ ਪੰਜਾਬ ਤਨਖਾਹ ਕਮਿਸ਼ਨ ਦੇ ਮੈਂਬਰ ਸਕੱਤਰ ਵਜੋ’ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਸ੍ਰੀ ਅਨੁਰਾਗ ਅਗਰਵਾਲ ਦੀ ਥਾਂ ‘ਤੇ ਕੀਤੀ ਗਈ ਹੈ।
ਇਸ ਗੱਲ ਦੀ ਜਾਣਕਾਰੀ ਅੱਜ ਇਥੇ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦਿੰਦੇ ਹੋਏ ਦੱਸਿਆ ਕਿ ਇਸ ਸਬੰਧੀ ਅਧਿਸੂਚਨਾ ਜਾਰੀ ਕਰ ਦਿੱਤੀ ਗਈ ਹੈ।