ਲਸਣ ਦੀ ਵਰਤੋ ਸਬਜ਼ੀ ਬਣਾਉਂਦੇ ਸਮੇਂ ਕੀਤੀ ਜਾਂਦੀ ਹੈ। ਇਹ ਨਾ ਸਿਰਫ਼ ਖਾਣੇ ਦਾ ਸੁਆਦ ਵਧਾਉਂਦਾ ਹੈ ਬਲਕਿ ਸਰੀਰ ਨੂੰ ਕਈ ਤਰ੍ਹਾਂ ਦੇ ਪੋਸ਼ਕ ਤੱਤ ਵੀ ਦਿੰਦਾ ਹੈ। ਜੇ ਰੋਜ਼ ਰਾਤ ਨੂੰ ਸੋਂਣ ਤੋਂ ਪਹਿਲਾਂ ਭੁੰਨਿਆ ਹੋਇਆ ਲਸਣ ਖਾਦਾ ਜਾਵੇ ਤਾਂ ਇਸ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਦੂਰ ਹੁੰਦੀਆਂ ਹਨ। ਅੱਜ ਅਸੀਂ ਤੁਹਾਨੂੰ ਉਨ੍ਹਾਂ ਬੀਮਾਰੀਆਂ ਦੇ ਬਾਰੇ ਦੱਸਣ ਜਾ ਰਹੇ ਹਾਂ ਜਿਨ੍ਹਾਂ ਵਿੱਚ ਭੁੰਨਿਆ ਹੋਇਆ ਲਸਣ ਕਾਫ਼ੀ ਫ਼ਾਇਦੇਮੰਦ ਸਾਬਤ ਹੁੰਦਾ ਹੈ। ਆਓ ਜਾਣਦੇ ਹਾਂ ਉਨ੍ਹਾਂ ਬਾਰੇ…
ਭੁੰਨਿਆ ਹੋਇਆ ਲਸਣ ਖਾਣ ਦੇ ਫ਼ਾਇਦੇ
1. ਭੁੰਨਿਆ ਹੋਇਆ ਲਸਣ ਵਧੇ ਹੋਏ ਕੋਲੈਸਟਰੋਲ ਨੂੰ ਘੱਟ ਕਰਦਾ ਹੈ ਅਤੇ ਦਿਲ ਨੂੰ ਸਿਹਤਮੰਦ ਰੱਖਦਾ ਹੈ।
2. ਸਰੀਰ ਵਿੱਚ ਮੌਜੂਦ ਸਾਰੇ ਜ਼ਹਿਰੀਲੇ ਪਦਾਰਥਾਂ ਨੂੰ ਯੂਰਿਨ ਦੇ ਜਰੀਏ ਬਾਹਰ ਕੱਢਦਾ ਹੈ।
3. ਇਸ ਤੋਂ ਇਲਾਵਾ ਸੋਂਦੇ ਸਮੇਂ ਲਸਣ ਖਾਣ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਵਧਦੀ ਉਮਰ ਦੇ ਲੋਕਾਂ ਲਈ ਇਹ ਕਾਫ਼ੀ ਫ਼ਾਇਦੇਮੰਦ ਸਾਬਤ ਹੁੰਦਾ ਹੈ।
4. ਭੁੰਨਿਆ ਹੋਇਆ ਲਸਣ ਖਾਣ ਨਾਲ ਸਰੀਰ ਵਿੱਚ ਐਨਰਜੀ ਬਣੀ ਰਹਿੰਦੀ ਹੈ।
5. ਸਰੀਰ ਦੇ ਅੰਦਰ ਪੈਦਾ ਹੋਣ ਵਾਲੀ ਕੈਂਸਰ ਦੀਆਂ ਕੋਸ਼ੀਕਾਵਾਂ ਖਤਮ ਹੋ ਜਾਂਦੀਆਂ ਹਨ।
6. ਰੋਜ਼ਾਨਾ ਭੁੰਨੇ ਹੋਏ ਲਸਣ ਦੀ ਵਰਤੋਂ ਨਾਲ ਸਾਡੇ ਸਰੀਰ ਵਿੱਚ ਮੈਟਾਬੋਲੀਜ਼ਮ ਵਧ ਜਾਂਦਾ ਹੈ ਅਤੇ ਮੋਟਾਪਾ ਵੀ ਘੱਟ ਹੁੰਦਾ ਹੈ।
7. ਲਸਣ ਖਾਣ ਨਾਲ ਸਰੀਰ ਨੂੰ ਕਿਸੇ ਵੀ ਤਰ੍ਹਾਂ ਦੀ ਇਨਫ਼ੈਕਸ਼ਨ ਨਹੀਂ ਹੁੰਦੀ।
8. ਭੁੰਨੇ ਹੋਏ ਲਸਣ ਵਿੱਚ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਵਿੱਚ ਰੱਖਣ ਦੇ ਗੁਣ ਹੁੰਦੇ ਹਨ। ਜੇ ਤੁਸੀਂ ਵੀ ਬਲੱਡ ਪ੍ਰੈਸ਼ਰ ਦੇ ਮਰੀਜ ਹੋ ਤਾਂ ਭੁੰਨੇ ਹੋਏ ਲਸਣ ਦੀ ਵਰਤੋਂ ਕਰੋ।
9. ਇਸ ਦੀ ਵਰਤੋਂ ਨਾਲ ਸਾਹ ਨਾਲ ਜੁੜੀਆਂ ਸਮੱਸਿਆਵਾਂ ਵੀ ਦੂਰ ਹੋ ਜਾਂਦੀਆਂ ਹਨ। ਜਿਨ੍ਹਾਂ ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤ ਆਉਂਦੀ ਹੈ ਉਨ੍ਹਾਂ ਲਈ ਵੀ ਭੁੰਨਿਆ ਹੋਇਆ ਲਸਣ ਕਾਫ਼ੀ ਫ਼ਾਇਦੇਮੰਦ ਹੁੰਦਾ ਹੈ।
10. ਜਿਨ੍ਹਾਂ ਲੋਕਾਂ ਨੂੰ ਭੁੱਖ ਘੱਟ ਲਗਦੀ ਹੈ। ਉਨ੍ਹਾਂ ਲਈ ਵੀ ਭੁੰਨੇ ਹੋਏ ਲਸਣ ਦੀ ਇਕ ਕਲੀ ਵਰਦਾਨ ਸਾਬਤ ਹੁੰਦੀ ਹੈ।
11. ਜੇ ਪੇਟ ਵਿੱਚ ਐਸਿਡ ਬਣਦਾ ਹੈ ਤਾਂ ਲਸਣ ਦੀ ਵਰਤੋਂ ਕਰੋ ਇਸ ਨਾਲ ਕਾਫ਼ੀ ਫ਼ਾਇਦਾ ਮਿਲਦਾ।

 

ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ਵਿੱਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡੌਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ.ਬੀ. ਸਿੰਘ ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।