ਪੰਚਕੂਲਾ – ਐਸ.ਆਈ.ਟੀ ਵੱਲੋਂ ਅੱਜ ਹਨੀਪ੍ਰੀਤ ਅਤੇ ਵਿਪਾਸਨਾ ਕੋਲੋਂ ਪੁੱਛਗਿੱਛ ਕੀਤੀ ਗਈ| ਹਨੀਪ੍ਰੀਤ ਅਤੇ ਵਿਪਾਸਨਾ ਇੰਸਾ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਗਈ| ਇਸ ਦੌਰਾਨ ਸੂਤਰਾਂ ਨੇ ਕਿਹਾ ਕਿ ਵਿਪਾਸਨਾ ਇੰਸਾ ਨੂੰ ਦੇਖ ਕੇ ਹਨੀਪ੍ਰੀਤ ਰੋਣ ਲੱਗ ਪਈ|