ਚੰਡੀਗੜ੍ਹ – ਚੰਡੀਗੜ੍ਹ ਵਿਚ ਆਈ.ਏ.ਐਸ ਅਧਿਕਾਰੀ ਦੀ ਧੀ ਨਾਲ ਛੇੜਛਾੜ ਮਾਮਲੇ ਵਿਚ ਜ਼ਿਲ੍ਹਾ ਅਦਾਲਤ ਨੇ ਅੱਜ ਵਿਕਾਸ ਬਰਾਲਾ ਅਤੇ ਉਸ ਦੇ ਦੋਸਤ ਆਸ਼ੀਸ਼ ਉਤੇ ਅਗਵਾ ਕਰਨ ਦੀ ਕੋਸ਼ਿਸ਼ ਦੇ ਦੋਸ਼ ਆਇਦ ਕੀਤੇ ਹਨ| ਇਸ ਤੋਂ ਪਹਿਲਾਂ ਅਦਾਲਤ ਵਿਚ ਇਸ ਮਾਮਲੇ ਨੂੰ ਲੈ ਕੇ ਦੋਨਾਂ ਪੱਖਾਂ ਵਿਚ ਕਾਫੀ ਬਹਿਸ ਹੋਈ ਸੀ|