ਪਟਿਆਲਾ – ਪਟਿਆਲਾ ਵਿਚ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਲੁੱਟ ਗਿਰੋਹ ਦੇ 7 ਮੈਂਬਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ| ਫੜੇ ਗਏ ਦੋਸ਼ੀਆਂ ਕੋਲੋਂ ਪੰਜ ਪਿਸਟਲ, 18 ਜਿੰਦਾ ਕਾਰਤੂਸ, ਚੋਰੀ ਦੀ ਕਾਰ ਅਤੇ ਤਿੰਨ ਲੱਖ ਰੁਪਏ ਬਰਾਮਦ ਕੀਤੇ ਹਨ|