ਗੁਰਦਾਸਪੁਰ – ਆਮ ਆਦਮੀ ਪਾਰਟੀ ਦੇ ਉਮੀਦਵਾਰ ਮੇਜਰ ਸੁਰੇਸ਼ ਖਜੂਰੀਆ ਦੀ ਜ਼ਮਾਨਤ ਜ਼ਬਤ ਹੋ ਗਈ ਹੈ| ਆਮ ਆਦਮੀ ਪਾਰਟੀ ਨੂੰ ਗੁਰਦਾਸਪੁਰ ਜ਼ਿਮਨੀ ਚੋਣ ਵਿਚ ਨਿਰਾਸ਼ਾਜਨਕ ਹਾਰ ਦਾ ਸਾਹਮਣਾ ਕਰਨਾ ਪਿਆ|